ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ

10 ਮਈ ਨੂੰ 16.21 ਲੱਖ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ ਚੋਣ ਪ੍ਰਚਾਰ ਦੌਰਾਨ ਵੋਟਰਾਂ ਨੂੰ ਭਰਮਾਉਣ ਅਤੇ ਅਨੈਤਿਕ ਅਮਲਾਂ ਨੂੰ ਰੋਕਣ ‘ਤੇ ਰਹੇਗਾ ਵਿਸ਼ੇਸ਼ ਧਿਆਨ ਡੀ.ਸੀ, ਸੀ.ਪੀ. ਅਤੇ ਐਸ.ਐਸ.ਪੀਜ਼ ਨੂੰ ਚੋਣ ਪ੍ਰਚਾਰ ਖਤਮ ਹੋਣ … Continue reading ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ