ਗੁਰਦਾਸਪੁਰ- ਅਧਿਆਪਕ ਭਰਤੀ ਰਿਕਾਰਡ ‘ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮ ਵਿਜ਼ਿਲੈਂਸ ਬਿਊਰੋਂ ਵੱਲੋਂ ਕੀਤੇ ਗ੍ਰਿਫ਼ਤਾਰ

ਗੁਰਦਾਸਪੁਰ, 9 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮਾਂ ਨੂੰ 2007 ਵਿੱਚ ਈ.ਟੀ.ਟੀ./ਜੇ.ਬੀ.ਟੀ./ਟੀਚਿੰਗ ਫੈਲੋਜ਼ ਦੀਆਂ ਲਗਭਗ 9998 ਅਸਾਮੀਆਂ ਦੀ ਪੰਜਾਬ ਪੱਧਰ ਉਤੇ ਭਰਤੀ ਕਰਨ ਸਬੰਧੀ ਸਰਕਾਰੀ ਰਿਕਾਰਡ ਵਿੱਚ ਬੇਨਿਯਮੀਆਂ ਅਤੇ ਗੜਬੜੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹਨਾਂ … Continue reading ਗੁਰਦਾਸਪੁਰ- ਅਧਿਆਪਕ ਭਰਤੀ ਰਿਕਾਰਡ ‘ਚ ਗੜਬੜੀ ਕਰਨ ਦੇ ਦੋਸ਼ ਹੇਠ ਸਿੱਖਿਆ ਵਿਭਾਗ ਦੇ ਪੰਜ ਮੁਲਾਜ਼ਮ ਵਿਜ਼ਿਲੈਂਸ ਬਿਊਰੋਂ ਵੱਲੋਂ ਕੀਤੇ ਗ੍ਰਿਫ਼ਤਾਰ