ਬੇਅਦਬੀ: ਅਣਪਛਾਤੇ ਵਿਅਕਤੀਆਂ ਨੇ ਗੁਟਕਾ ਸਾਹਿਬ ਤੇ ਗੁਰੂ ਸਾਹਿਬ ਦੀਆਂ ਫੋਟੋਆਂ ਨੂੰ ਅੱਗ ਲਗਾਈ, ਮਾਮਲਾ ਦਰਜ

ਬਟਾਲਾ, 10 ਅਪ੍ਰੈਲ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਵਡਾਲਾ ਗ੍ਰੰਥੀਆਂ ਵਿੱਚ ਵੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅਣਪਛਾਤੇ ਦੋਸ਼ੀਆਂ ਨੇ ਕੁਝ ਗੁਰੂ ਸਾਹਿਬਾਨ ਦੀਆਂ ਕਿਤਾਬਾ ਅਤੇ ਫੋਟੋਆਂ ਨੂੰ ਅੱਗ ਲਗਾ ਕੇ ਸੜਕ ਕਿਨਾਰੇ ਸੁੱਟ ਦਿੱਤਾ। ਹਾਲਾਂਕਿ ਤੇਜ਼ ਹਵਾ ਕਾਰਨ ਅੱਗ ਬੁਝ ਗਈ ਅਤੇ ਬਚਾਅ ਹੋ ਗਿਆ। ਘਟਨਾ ਕਾਰਨ … Continue reading ਬੇਅਦਬੀ: ਅਣਪਛਾਤੇ ਵਿਅਕਤੀਆਂ ਨੇ ਗੁਟਕਾ ਸਾਹਿਬ ਤੇ ਗੁਰੂ ਸਾਹਿਬ ਦੀਆਂ ਫੋਟੋਆਂ ਨੂੰ ਅੱਗ ਲਗਾਈ, ਮਾਮਲਾ ਦਰਜ