ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੋਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਹੁੰਦੇ ਹਨ ਨਸ਼ਟ  ਗੁਰਦਾਸਪੁਰ, 10 ਮਈ 2023 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ … Continue reading ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਡਿਪਟੀ ਕਮਿਸ਼ਨਰ