ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ

ਚੰਡੀਗੜ੍ਹ, 10 ਮਈ 2023 (ਦੀ ਪੰਜਾਬ ਵਾਇਰ)। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਸਮੁੱਚੇ ਤੌਰ ‘ਤੇ ਸ਼ਾਂਤੀਪੂਰਵਕ ਵੋਟਾਂ ਪਈਆਂ। ਜਲੰਧਰ ਲੋਕ ਸਭਾ ਸੀਟ ‘ਤੇ ਸ਼ਾਮ 5 ਵਜੇ ਤੱਕ 50.05 ਫੀਸਦੀ ਵੋਟਿੰਗ ਹੋਈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਲੰਧਰ ਲੋਕ ਸਭਾ ਸੀਟ ਦੇ ਲੋਕਾਂ ਵੱਲੋਂ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ … Continue reading ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਕੀਤਾ ਧੰਨਵਾਦ