ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ

ਰੋਜ਼ਾਨਾਂ ਵੱਖ-ਵੱਖ ਸਰਹੱਦੀ ਪਿੰਡਾਂ ਵਿੱਚ ਲੱਗ ਰਹੇ ਅਬਾਦ ਸੰਜੀਵਨੀ ਮੈਡੀਕਲ ਕੈਂਪ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਗੁਰਦਾਸਪੁਰ, 11 ਮਈ 2023 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਹੱਦੀ ਖੇਤਰ ਦੇ ਲੋਕਾਂ ਦੀ ਸਹੂਲਤ ਅਤੇ ਸਰਬਪੱਖੀ ਵਿਕਾਸ ਲਈ ਚਲਾਏ ਜਾ ਰਹੇ ‘ਮਿਸ਼ਨ ਅਬਾਦ’ ਤਹਿਤ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ … Continue reading ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਬਾਦ ਸੰਜੀਵਨੀ ਮੈਡੀਕਲ ਕੈਂਪਾਂ ਜਰੀਏ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਮੈਡੀਕਲ ਸੇਵਾਵਾਂ