ਸ਼੍ਰੀ ਦਰਬਾਰ ਸਾਹਿਬ ਅਮ੍ਰਿਤਸਰ ਦੇ ਨੇੜੇ ਹੋਏ ਧਮਾਕਿਆਂ ਨੂੰ ਲੈ ਕੇ ਡੀਜੀਪੀ ਨੇ ਪ੍ਰੈਸ ਕਾਨਫਰੰਸ ਕਰਕੇ ਕੀਤੇ ਵੱਡੇ ਖੁਲਾਸੇ

ਅੰਮ੍ਰਿਤਸਰ, 11 ਮਈ 2023 (ਦੀ ਪੰਜਾਬ ਵਾਇਰ)। ਸ਼੍ਰੀ ਦਰਬਾਰ ਸਾਹਿਬ ਅਮ੍ਰਿਤਸਰ ਦੇ ਨੇੜੇ ਪਿਛਲੇ 6 ਦਿਨਾਂ ਤੋਂ ਹੋਏ ਤਿੰਨ ਧਮਾਕਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਅੱਜ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਕਈ ਵੱਡੇ ਖੁਲਾਸੇ ਕੀਤੇ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੀ ਪਛਾਣ … Continue reading ਸ਼੍ਰੀ ਦਰਬਾਰ ਸਾਹਿਬ ਅਮ੍ਰਿਤਸਰ ਦੇ ਨੇੜੇ ਹੋਏ ਧਮਾਕਿਆਂ ਨੂੰ ਲੈ ਕੇ ਡੀਜੀਪੀ ਨੇ ਪ੍ਰੈਸ ਕਾਨਫਰੰਸ ਕਰਕੇ ਕੀਤੇ ਵੱਡੇ ਖੁਲਾਸੇ