6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 11 ਮਈ 2023 (ਦੀ ਪੰਜਾਬ ਵਾਇਰ)। ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਰਾਜੀਆ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ … Continue reading 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ