ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਮੰਡੀ ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਅਦਾਇਗੀਆਂ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ: ਲਾਲ ਚੰਦ ਕਟਾਰੂਚੱਕ ਖਰੀਦ ਪ੍ਰਕਿਰਿਆ ਦੇ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ ਕੁਝ ਜ਼ਿਲ੍ਹਿਆਂ ਵਿੱਚ ਲਗਭਗ 700 ਸਬ ਯਾਰਡ ਅਤੇ ਅਸਥਾਈ ਮੰਡੀਆਂ ਬੰਦ ਚੰਡੀਗੜ੍ਹ, 11 ਮਈ 2023 (ਦੀ ਪੰਜਾਬ ਵਾਇਰ)।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ … Continue reading ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ