ਅੰਤਰਰਾਸ਼ਟਰੀ ਨਰਸ ਦਿਵਸ: ਸਿਹਤ ਮੰਤਰੀ ਬਲਬੀਰ ਸਿੰਘ ਨੇ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ, ਮਨੁੱਖਤਾ ਦੀ ਸੇਵਾ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਸਿਹਤ ਵਿਭਾਗ ਵੱਲੋਂ ਸਿਹਤ ਸੰਭਾਲ ਵਿੱਚ ਨਰਸਾਂ ਦੇ ਯੋਗਦਾਨ ਨੂੰ ਦਰਸਾਉਂਦਾ ਪੋਸਟਰ ਜਾਰੀ ਚੰਡੀਗੜ੍ਹ, 11 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅੰਤਰਰਾਸ਼ਟਰੀ ਨਰਸ ਦਿਵਸ ਦੀ ਪੂਰਵ ਸੰਧਿਆ ‘ਤੇ ਮਨੁੱਖਤਾ ਦੀ ਬਿਹਤਰੀ ਲਈ ਨਿਰਸਵਾਰਥ ਅਤੇ ਸਮਰਪਿਤ ਸੇਵਾਵਾਂ ਦੇਣ ਲਈ ਪੰਜਾਬ ਦੀਆਂ ਨਰਸਾਂ ਦਾ ਧੰਨਵਾਦ ਕੀਤਾ। … Continue reading ਅੰਤਰਰਾਸ਼ਟਰੀ ਨਰਸ ਦਿਵਸ: ਸਿਹਤ ਮੰਤਰੀ ਬਲਬੀਰ ਸਿੰਘ ਨੇ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਕਰਾਰ ਦਿੱਤਾ, ਮਨੁੱਖਤਾ ਦੀ ਸੇਵਾ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ