ਸਰਪੰਚਾਂ ਨੇ ਵਿਧਾਇਕ ਦੇ ਪਿਤਾ ਖ਼ਿਲਾਫ਼ ਦਰਜ ਕੀਤਾ ਕੇਸ ਰੱਦ ਕਰਨ ਦੀ ਮੰਗ ਚੁੱਕੀ

ਗੁਰਦਾਸਪੁਰ, 11 ਮਈ 2023 (ਦੀ ਪੰਜਾਬ ਵਾਇਰ)। ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਖ਼ਿਲਾਫ਼ ਜ਼ਿਲ੍ਹਾ ਪੁਲੀਸ ਵੱਲੋਂ ਕਤਲ ਦਾ ਕੇਸ ਦਰਜ ਕਰਨ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਵਿੱਚ ਰੋਸ਼ ਹੈ। ਜਿਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਮੀਟਿੰਗ ਕਰਕੇ ਪੁਲਿਸ ਪ੍ਰਸ਼ਾਸਨ ਤੋਂ ਉਕਤ ਮਾਮਲਾ ਰੱਦ ਕਰਨ ਦੀ ਮੰਗ ਕੀਤੀ | ਇਸ … Continue reading ਸਰਪੰਚਾਂ ਨੇ ਵਿਧਾਇਕ ਦੇ ਪਿਤਾ ਖ਼ਿਲਾਫ਼ ਦਰਜ ਕੀਤਾ ਕੇਸ ਰੱਦ ਕਰਨ ਦੀ ਮੰਗ ਚੁੱਕੀ