ਪੀ.ਏ.ਯੂ. ਵਿੱਚ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ

ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਲਈ ਖੇਤੀ ਨੂੰ ਲਾਹੇਵੰਦ ਕਿੱਤਾ ਬਣਾਉਣਾ ਲਾਜ਼ਮੀ : ਖੇਤੀਬਾੜੀ ਮੰਤਰੀ ਚੰਡੀਗੜ੍ਹ / ਲੁਧਿਆਣਾ 11 ਮਈ 2023 (ਦੀ ਪੰਜਾਬ ਵਾਇਰ)। ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਹੋਈ ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਮਾਮਲਿਆਂ ਦੇ … Continue reading ਪੀ.ਏ.ਯੂ. ਵਿੱਚ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਸ਼ਾਮਿਲ ਹੋਏ