ਪੀ.ਐਸ.ਪੀ.ਸੀ.ਐਲ. ਵੱਲੋਂ ਬੇਨਿਯਮੀਆਂ ਅਤੇ ਲਾਪਰਵਾਹੀ ਦੇ ਚਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ

ਡਿਊਟੀ ਨਿਭਾਉਣ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਹਰਭਜਨ ਸਿੰਘ ਈ.ਟੀ.ਓ ਚੰਡੀਗੜ੍ਹ, 11 ਮਈ 2023 (ਦੀ ਪੰਜਾਬ ਵਾਇਰ)। ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਦੇ ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਡਿਸਟ੍ਰੀਬਿਊਸ਼ਨ ਡਿਵੀਜ਼ਨ ਬਠਿੰਡਾ ਅਧੀਨ ਤਾਇਨਾਤ ਸਬ ਡਵੀਜ਼ਨ ਗੋਨਿਆਣਾ ਦੇ ਜੂਨੀਅਰ ਇੰਜੀਨੀਅਰ ਗੁਰਵਿੰਦਰ ਸਿੰਘ ਨੂੰ ਸਰਕਾਰੀ ਡਿਊਟੀ ਦੌਰਾਨ … Continue reading ਪੀ.ਐਸ.ਪੀ.ਸੀ.ਐਲ. ਵੱਲੋਂ ਬੇਨਿਯਮੀਆਂ ਅਤੇ ਲਾਪਰਵਾਹੀ ਦੇ ਚਲਦਿਆਂ ਜੂਨੀਅਰ ਇੰਜੀਨੀਅਰ ਮੁਅੱਤਲ