Jalandhar By Poll: ਕਾਂਗਰਸੀ MLA ਹਰਦੇਵ ਲਾਡੀ ਸ਼ੇਰੋਵਾਲੀਆ ‘ਤੇ ਬੰਧਕ ਬਣਾਉਣ ਦਾ ਮਾਮਲਾ ਦਰਜ, ਘੇਰੀ ਸੀ AAP MLA ਦੀ ਗੱਡੀ

ਜਲੰਧਰ,12 ਅਪ੍ਰੈਲ 2023 (ਦੀ ਪੰਜਾਬ ਵਾਇਰ)। ਜਲੰਧਰ ਦੇ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ 13 ਲੋਕਾਂ ਨੂੰ ਬੰਧਕ ਬਣਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਗਗਨਦੀਪ ਅਰੋੜਾ ਦੀ ਸ਼ਿਕਾਇਤ ‘ਤੇ ਐਫਆਈਆਰ ਦਰਜ ਕੀਤੀ ਗਈ ਸੀ। ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਵਿਧਾਇਕਾਂ ਦੇ ਕਾਫਲੇ … Continue reading Jalandhar By Poll: ਕਾਂਗਰਸੀ MLA ਹਰਦੇਵ ਲਾਡੀ ਸ਼ੇਰੋਵਾਲੀਆ ‘ਤੇ ਬੰਧਕ ਬਣਾਉਣ ਦਾ ਮਾਮਲਾ ਦਰਜ, ਘੇਰੀ ਸੀ AAP MLA ਦੀ ਗੱਡੀ