ਪੈਨਸ਼ਨ ਲਾਭਪਾਤਰੀਆਂ ਨੂੰ ਹਰ ਮਹੀਨੇ 34 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਦੀ ਕੀਤੀ ਜਾ ਰਹੀ ਹੈ ਅਦਾਇਗੀ

ਜਨਵਰੀ ਤੋਂ ਅਪ੍ਰੈਲ ਤੱਕ 7097 ਹੋਰ ਨਵੀਆਂ ਪੈਨਸ਼ਨਾਂ ਕੀਤੀਆਂ ਮੰਨਜੂਰ – ਡਿਪਟੀ ਕਮਿਸ਼ਨਰ ਗੁਰਦਾਸਪੁਰ, 12 ਮਈ ( ਦੀ ਪੰਜਾਬ ਵਾਇਰ ) । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਆਰਥਿਕ ਤੌਰ ਤੇ ਕਮਜ਼ੋਰ ਅਤੇ ਪੱਛੜੇ ਹੋਏ ਵਰਗ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ, ਜਿਸ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ … Continue reading ਪੈਨਸ਼ਨ ਲਾਭਪਾਤਰੀਆਂ ਨੂੰ ਹਰ ਮਹੀਨੇ 34 ਕਰੋੜ ਰੁਪਏ ਤੋਂ ਵੱਧ ਦੀ ਪੈਨਸ਼ਨ ਦੀ ਕੀਤੀ ਜਾ ਰਹੀ ਹੈ ਅਦਾਇਗੀ