ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਾਲਾਨਾ 1.3 ਕਰੋੜ ਕਾਗ਼ਜ਼ਾਂ ਦੀ ਕਰੇਗਾ ਬੱਚਤ

ਕਾਗ਼ਜ਼ ਬਚਾਓ, ਰੁੱਖ ਬਚਾਓ ਪਹਿਲਕਦਮੀ ਤਹਿਤ ਸੇਵਾ ਕੇਂਦਰਾਂ ‘ਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫੀਸ ਦੀਆਂ ਰਸੀਦਾਂ ਨਾਗਰਿਕਾਂ ਨੂੰ ਮੋਬਾਈਲ ਫੋਨ ‘ਤੇ ਭੇਜੀਆਂ ਜਾਣਗੀਆਂ: ਅਮਨ ਅਰੋੜਾ ਚੰਡੀਗੜ੍ਹ, 12 ਮਈ 2023 ( ਦੀ ਪੰਜਾਬ ਵਾਇਰ)। ਇੱਕ ਹੋਰ ਵਾਤਾਵਰਣ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ … Continue reading ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਾਲਾਨਾ 1.3 ਕਰੋੜ ਕਾਗ਼ਜ਼ਾਂ ਦੀ ਕਰੇਗਾ ਬੱਚਤ