ਜ਼ਿਲ੍ਹਾ ਗੁਰਦਾਸਪੁਰ ਦਾ ਨੰਬਰਦਾਰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਮੁਲਜ਼ਮ ਨੇ ਇੰਤਕਾਲ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਮੰਗੀ ਸੀ ਰਿਸ਼ਵਤ ਗੁਰਦਾਸਪੁਰ, 12 ਮਈ 2023 (ਦੀ ਪੰਜਾਬ ਵਾਇਰ)।। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੁਰੇਵਾਲ ਰਾਜਪੂਤਾਂ ਦੇ ਨੰਬਰਦਾਰ ਸੁਭਾਸ਼ ਚੰਦਰ ਨੂੰ 50,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ … Continue reading ਜ਼ਿਲ੍ਹਾ ਗੁਰਦਾਸਪੁਰ ਦਾ ਨੰਬਰਦਾਰ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ