ਪੰਜਾਬ ਰੋਡਵੇਜ਼ ਨੂੰ ਤਰੱਕੀ ਵੱਲ ਲਿਜਾਣ ਲਈ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕਰ ਰਹੇ ਹਾਂ: ਲਾਲਜੀਤ ਸਿੰਘ ਭੁੱਲਰ

ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਦੁਆਇਆ ਭਰੋਸਾ ਚੰਡੀਗੜ੍ਹ, 12 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਲਗਭਗ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ‘ਤੇ ਵਿਚਾਰ ਕੀਤਾ … Continue reading ਪੰਜਾਬ ਰੋਡਵੇਜ਼ ਨੂੰ ਤਰੱਕੀ ਵੱਲ ਲਿਜਾਣ ਲਈ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕਰ ਰਹੇ ਹਾਂ: ਲਾਲਜੀਤ ਸਿੰਘ ਭੁੱਲਰ