ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜੀਫ਼ਾ ਦੇਣ ਲਈ 110.00 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 12 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ  ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ … Continue reading ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਦਿਆਰਥਣਾਂ ਨੂੰ ਹਾਜ਼ਰੀ ਵਜੀਫ਼ਾ ਦੇਣ ਲਈ 110.00 ਲੱਖ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ