ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2023-24 ਦੌਰਾਨ 1.26 ਕਰੋੜ ਬੂਟੇ ਲਾਉਣ ਦਾ ਟੀਚਾ: ਲਾਲ ਚੰਦ ਕਟਾਰੂਚੱਕ 

ਸੂਬੇ ਦੀਆਂ ਨਰਸਰੀਆਂ ਵਿੱਚ ਮਹਿਲਾਵਾਂ ਲਈ ਪਾਖਾਨੇ ਸਥਾਪਿਤ ਕੀਤੇ ਜਾਣਗੇ; ਪੰਜਾਬ, ਸੰਗਠਿਤ ਰੂਪ ਵਿੱਚ ਅਜਿਹਾ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ  ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਵੱਲੋਂ ਵਿਭਾਗੀ ਕੰਮਕਾਜ ਦੀ ਸਮੀਖਿਆ  ਚੰਡੀਗੜ੍ਹ,12 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਨਸਲਾਂ ਲਈ ਸਾਫ ਸੁਥਰਾ ਵਾਤਾਵਰਣ … Continue reading ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2023-24 ਦੌਰਾਨ 1.26 ਕਰੋੜ ਬੂਟੇ ਲਾਉਣ ਦਾ ਟੀਚਾ: ਲਾਲ ਚੰਦ ਕਟਾਰੂਚੱਕ