ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਮਸਕਟ ‘ਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਲਿਖਿਆ ਪੱਤਰ

ਇਨ੍ਹਾਂ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਬੰਧਤ ਦੂਤਾਵਾਸ ਕੋਲ ਮਾਮਲਾ ਉਠਾਉਣ ਦੀ ਕੀਤੀ ਮੰਗ ਚੰਡੀਗੜ੍ਹ, 12 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਐਨ ਆਰ ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਇਨ੍ਹਾਂ … Continue reading ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਮਸਕਟ ‘ਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਲਿਖਿਆ ਪੱਤਰ