ਜਲੰਧਰ ਵਿੱਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ‘ਚ ਰਮਨ ਬਹਿਲ ਦੇ ਸਮਰਥਕਾਂ ਨੇ ਮਨਾਇਆ ਜਸ਼ਨ, ਪਾਰਟੀ ਦੇ ਵਲੰਟੀਅਰਾਂ ਨੇ ਪਹੁੰਚ ਕੇ ਪਾਏ ਭੰਗੜੇ, ਚਲਾਈ ਆਤਿਸ਼ਬਾਜੀ, ਵੰਡੇ ਲੱਡੂ

ਗੁਰਦਾਸਪੁਰ, 13 ਮਈ 2023 (ਦੀ ਪੰਜਾਬ ਵਾਇਰ)।ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿਮਨੀ ਚੋਣ ਦੌਰਾਨ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਗੁਰਦਾਸਪੁਰ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਵਾਸ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਜਸ਼ਨ ਮਨਾਏ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ … Continue reading ਜਲੰਧਰ ਵਿੱਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ‘ਚ ਰਮਨ ਬਹਿਲ ਦੇ ਸਮਰਥਕਾਂ ਨੇ ਮਨਾਇਆ ਜਸ਼ਨ, ਪਾਰਟੀ ਦੇ ਵਲੰਟੀਅਰਾਂ ਨੇ ਪਹੁੰਚ ਕੇ ਪਾਏ ਭੰਗੜੇ, ਚਲਾਈ ਆਤਿਸ਼ਬਾਜੀ, ਵੰਡੇ ਲੱਡੂ