ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਅਨੂਪ ਸਹਿਰ ਅੰਦਰ ਕਰੀਬ 50 ਲੱਖ ਰੁਪਏ ਦੀਆਂ ਵੰਡੀਆਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ

ਵਿਧਾਨ ਸਭਾ ਹਲਕਾ ਭੋਆ ਵਿਖੇ ਜਾਣ ਤੋਂ ਪਹਿਲਾ ਸਿਵਾਲਾ ਮੰਦਿਰ ਚੱਟਪਟਬਨੀ ਅਤੇ ਗੁਰੂਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਹੋਏ ਨਤਮਸਤਕ ਪਠਾਨਕੋਟ: 13 ਮਈ 2023 (ਦੀ ਪੰਜਾਬ ਵਾਇਰ )। ਸ਼ਨਿਵਾਰ ਨੂੰ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ … Continue reading ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਅਨੂਪ ਸਹਿਰ ਅੰਦਰ ਕਰੀਬ 50 ਲੱਖ ਰੁਪਏ ਦੀਆਂ ਵੰਡੀਆਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ