ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਲੋਕ ਸੇਵਾ ਦਾ ਮੰਤਰ ਲਿਆ।

ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਸਦ ਮੈਂਬਰ ਸੁਸ਼ੀਲ ਰਿੰਕੂ ਨਾਲ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ। “ਆਪ” ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ ਪੰਜਾਬ ਵਿੱਚ ਕੀਤੇ ਲੋਕ-ਪੱਖੀ ਕੰਮਾਂ ਕਾਰਨ ਜਲੰਧਰ ਦੇ ਲੋਕਾਂ ਨੇ ਦਿੱਤਾ ਭਾਰੀ ਸਮਰਥਨ – ਸੁਸ਼ੀਲ ਕੁਮਾਰ ਰਿੰਕੂ। ਅਸੀਂ ਆਪਣਾ ਰੋਡਮੈਪ ਸਿਰਫ਼ 11 ਮਹੀਨਿਆਂ ਦਾ ਨਹੀਂ, ਸਗੋਂ … Continue reading ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ ਲੋਕ ਸੇਵਾ ਦਾ ਮੰਤਰ ਲਿਆ।