ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਹਰਭਜਨ ਸਿੰਘ ਈ.ਟੀ.ਓ.

ਟੈਂਡਰ ਪ੍ਰਕਿਰਿਆ ਸ਼ੁਰੂ; ਪ੍ਰਾਜੈਕਟ 6 ਮਹੀਨਿਆਂ ‘ਚ ਮੁਕੰਮਲ ਕਰਨ ਦਾ ਟੀਚਾ ਚੰਡੀਗੜ੍ਹ, 14 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਵਿਖੇ ਨਵੇਂ ਸਰਕਟ ਹਾਊਸ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਲੋਕ ਨਿਰਮਾਣ ਵਿਭਾਗ, ਪੰਜਾਬ ਵੱਲੋਂ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ … Continue reading ਪਠਾਨਕੋਟ ਵਿਖੇ ਬਣੇਗਾ ਨਵਾਂ ਸਰਕਟ ਹਾਊਸ: ਹਰਭਜਨ ਸਿੰਘ ਈ.ਟੀ.ਓ.