ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਈ ਮਹੀਨੇ ਦੌਰਾਨ ਲੱਗਣ ਵਾਲੇ ਜਨ-ਸੁਣਵਾਈ ਕੈਂਪਾਂ ਦਾ ਪ੍ਰੋਗਰਾਮ ਜਾਰੀ

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰਜ਼ ਅਤੇ ਐੱਸ.ਡੀ.ਐੱਮਜ਼ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਹੱਲ ਕੀਤਾ ਜਾਵੇਗਾ ਗੁਰਦਾਸਪੁਰ, 15 ਮਈ 2023 ( ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ … Continue reading ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਈ ਮਹੀਨੇ ਦੌਰਾਨ ਲੱਗਣ ਵਾਲੇ ਜਨ-ਸੁਣਵਾਈ ਕੈਂਪਾਂ ਦਾ ਪ੍ਰੋਗਰਾਮ ਜਾਰੀ