ਝੋਨੇ ਦੀ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੀ ਮਾਨ ਸਰਕਾਰ

ਚੰਡੀਗੜ੍ਹ, 15 ਮਈ 2023 (ਦੀ ਪੰਜਾਬ ਵਾਇਰ)। ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਹੀ ਗਈ। ਇਸ ਸਬੰਧੀ … Continue reading ਝੋਨੇ ਦੀ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੀ ਮਾਨ ਸਰਕਾਰ