ਪਿਛਲੇ ਇੱਕ ਸਾਲ ਦੌਰਾਨ 5211 ਨੌਜਵਾਨਾਂ ਨੂੰ ਨੌਕਰੀਆਂ ਦਿਲਾ ਚੁੱਕਾ ਹੈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ

ਬੀਤੇ ਸਾਲ 3316 ਨੌਜਵਾਨਾਂ ਨੂੰ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਸਹਾਇਤਾ ਕੀਤੀ ਗੁਰਦਾਸਪੁਰ, 15 ਮਈ 2023 (ਦੀ ਪੰਜਾਬ ਵਾਇਰ) ) । ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਯਤਨ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ … Continue reading ਪਿਛਲੇ ਇੱਕ ਸਾਲ ਦੌਰਾਨ 5211 ਨੌਜਵਾਨਾਂ ਨੂੰ ਨੌਕਰੀਆਂ ਦਿਲਾ ਚੁੱਕਾ ਹੈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ