ਮੀਤ ਹੇਅਰ ਵੱਲੋਂ ਕੰਢੀ ਖੇਤਰ ਦੇ 7 ਡੈਮਾਂ ਦੇ ਜਲ ਵੰਡ ਢਾਂਚੇ ਦੀ ਕਾਇਆ ਕਲਪ ਲਈ 5.72 ਕਰੋੜ ਰੁਪਏ ਮਨਜ਼ੂਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਮਜ਼ਬੂਤ ਸਿੰਜਾਈ ਨੈੱਟਵਰਕ ਯਕੀਨੀ ਬਣਾਉਣ ਲਈ ਵਚਨਬੱਧ: ਮੀਤ ਹੇਅਰ ਚੰਡੀਗੜ੍ਹ, 15 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਾਣੀ ਦੀ ਵੰਡ ਨੂੰ ਹੋਰ ਬਿਹਤਰ ਤੇ ਸੁਚੱਜਾ ਬਣਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਜਲ ਸਰੋਤ ਮੰਤਰੀ … Continue reading ਮੀਤ ਹੇਅਰ ਵੱਲੋਂ ਕੰਢੀ ਖੇਤਰ ਦੇ 7 ਡੈਮਾਂ ਦੇ ਜਲ ਵੰਡ ਢਾਂਚੇ ਦੀ ਕਾਇਆ ਕਲਪ ਲਈ 5.72 ਕਰੋੜ ਰੁਪਏ ਮਨਜ਼ੂਰ