ਭਾਸ਼ਾ ਵਿਭਾਗ ਗੁਰਦਾਸਪੁਰ ਨੂੰ ਅੰਸ਼ਕਾਲੀ ਉਰਦੂ ਅਧਿਆਪਕ ਦੀ ਲੋੜ, 15 ਜੂਨ 2023 ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਗੁਰਦਾਸਪੁਰ, 15 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 01 ਜਨਵਰੀ ਤੋਂ 30 ਜੂਨ ਅਤੇ 01 ਜੁਲਾਈ ਤੋਂ 31 ਦਸੰਬਰ ਤੱਕ ਦੋ ਛਿਮਾਹੀ ਸੈਸ਼ਨਾਂ ਲਈ ਹਰ ਸਾਲ ਦਫ਼ਤਰੀ ਸਮੇਂ ਤੋਂ ਬਾਅਦ ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾਂਦੀ ਹੈ। … Continue reading ਭਾਸ਼ਾ ਵਿਭਾਗ ਗੁਰਦਾਸਪੁਰ ਨੂੰ ਅੰਸ਼ਕਾਲੀ ਉਰਦੂ ਅਧਿਆਪਕ ਦੀ ਲੋੜ, 15 ਜੂਨ 2023 ਤੱਕ ਕੀਤਾ ਜਾ ਸਕਦਾ ਹੈ ਅਪਲਾਈ