ਝੋਨੇ ਦੇ ਸੀਜ਼ਨ ਲਈ ਅਸੀਂ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ

ਦੋ ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ‘ਚ ਮਿਲੇ ਸੁਝਾਵਾਂ ਤੋਂ ਬਾਅਦ ਝੋਨੇ ਦੀ ਬਿਜਾਈ ਨੂੰ ਚਾਰ ਭਾਗਾਂ ‘ਚ ਵੰਡਿਆ-ਮੁੱਖ ਮੰਤਰੀ 10, 16, 19 ਅਤੇ 21 ਜੂਨ ਨੂੰ ਸੂਬੇ ਵਿਚ ਪੜਾਅਵਾਰ ਸ਼ੁਰੂ ਹੋਵੇਗੀ ਝੋਨੇ ਦੀ ਬਿਜਾਈ ਕਿਸਾਨਾਂ ਨੂੰ ਪਿਛਲੇ ਸਾਲ ਵਾਂਗ 8 ਘੰਟੇ ਨਿਰਵਿਘਨ ਬਿਜਲੀ ਮਿਲੇਗੀ-ਮੁੱਖ ਮੰਤਰੀ ਪਿਛਲੇ ਸਾਲ ਵਾਂਗ ਇਸ ਵਾਰ ਵੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ … Continue reading ਝੋਨੇ ਦੇ ਸੀਜ਼ਨ ਲਈ ਅਸੀਂ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀ