37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ

(ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਆਈ.ਓ.ਏ. ਪ੍ਰਧਾਨ, ਜੀ.ਟੀ.ਸੀ.ਸੀ. ਚੇਅਰਮੈਨ ਤੇ ਮੈਂਬਰਾਂ ਦਾ ਧੰਨਵਾਦ) ਚੰਡੀਗੜ੍ਹ 15 ਮਈ 2023 (ਦੀ ਪੰਜਾਬ ਵਾਇਰ )। ਗੱਤਕਾ ਖੇਡ ਨੂੰ ਗੋਆ ਵਿਖੇ ਅਕਤੂਬਰ ਮਹੀਨੇ ਹੋਣ ਵਾਲੀਆਂ 37ਵੀਆਂ ਨੈਸ਼ਨਲ ਗੇਮਜ -2023 ਵਿੱਚ ਗੱਤਕਾ ਖੇਡ ਨੂੰ ਸ਼ਾਮਲ ਕੀਤੇ ਜਾਣਾ ਗੱਤਕੇ ਦੀ ਕੌਮੀ ਪੱਧਰ ਉਤੇ ਤਰੱਕੀ ਲਈ ਵੱਡਾ ਕਦਮ ਸਾਬਤ ਹੋਵੇਗਾ ਅਤੇ ਦੇਸ਼ ਦੇ ਸਮੂਹ … Continue reading 37ਵੀਆਂ ਰਾਸ਼ਟਰੀ ਖੇਡਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਗੱਤਕੇ ਨੂੰ ਮਿਲੇਗਾ ਵੱਡਾ ਹੁਲਾਰਾ : ਹਰਜੀਤ ਸਿੰਘ ਗਰੇਵਾਲ