ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘੁਟਾਲੇ ‘ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਦੋਸ਼ੀਆਂ ਨੇ ਮੁਆਵਜ਼ੇ ਵਜੋਂ 1.54 ਕਰੋੜ ਰੁਪਏ ਕੀਤੇ ਹਾਸਲ ਮੋਹਾਲੀ ਦੀ ਅਦਾਲਤ ਨੇ ਦੋ ਅਗਾਊਂ ਜ਼ਮਾਨਤ ਅਰਜ਼ੀਆਂ ਕੀਤੀਆਂ ਖਾਰਜ ਚੰਡੀਗੜ੍ਹ, 15 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਬਾਕਰਪੁਰ ਵਿੱਚ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਹੋਏ ਘੁਟਾਲੇ ਦੇ ਮੁਲਜ਼ਮ ਸਤੀਸ਼ … Continue reading ਵਿਜੀਲੈਂਸ ਬਿਊਰੋ ਵੱਲੋਂ ਅਮਰੂਦ ਦੇ ਬੂਟਿਆਂ ਦੇ ਮੁਆਵਜ਼ੇ ਸਬੰਧੀ ਘੁਟਾਲੇ ‘ਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ