ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ ਜਾ ਰਹੀ ਹੈ ਨੀਤੀ: ਡਾ. ਬਲਬੀਰ ਸਿੰਘ

ਸਰਕਾਰ ਆਯੂਸ਼ਮਾਨ ਅਧੀਨ ਠੇਕੇ ‘ਤੇ ਰੱਖੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਸਮੇਤ ਸਾਰੇ ਸਿਹਤ ਕਰਮਚਾਰੀਆਂ ਨੂੰ ਬੀਮਾ ਕਵਰੇਜ ਦੇਣ ਦੀ ਵੀ ਬਣਾ ਰਹੀ ਹੈ ਯੋਜਨਾ: ਸਿਹਤ ਮੰਤਰੀ ਸਿਹਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 15 ਮਈ (ਦੀ ਪੰਜਾਬ ਵਾਇਰ)।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਇੱਥੇ … Continue reading ਸਿਹਤ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਘੜੀ ਜਾ ਰਹੀ ਹੈ ਨੀਤੀ: ਡਾ. ਬਲਬੀਰ ਸਿੰਘ