ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ

ਕਿਹਾ, ਸੂਬੇ ਦੀ ਤਰੱਕੀ ਵਿੱਚ ਕਿਰਤੀ ਵਰਗ ਦਾ ਅਹਿਮ ਯੋਗਦਾਨ ਚੰਡੀਗੜ੍ਹ, 15 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਪੰਜਾਬ ਸਰਕਾਰ ਵਲੋ ਉਸਾਰੀ ਕਿਰਤੀਆ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਵੱਖ ਵੱਖ ਕਿਰਤੀ … Continue reading ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਉਸਾਰੀ ਕਿਰਤੀਆਂ ਨੂੰ ਪੰਜਾਬ ਸਰਕਾਰ ਦੀਆਂ ਕਿਰਤੀ ਭਲਾਈ ਸਕੀਮਾਂ ਦਾ ਲਾਭ ਲੈਣ ਦਾ ਦਿੱਤਾ ਸੁਨੇਹਾ