ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਇਕਸਾਰਤਾ ਲਿਆਉਣ ਅਤੇ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ

ਕਿਹਾ, ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਕੀਤਾ ਜਾ ਰਿਹੈ ਵਿਚਾਰ ਚੰਡੀਗੜ੍ਹ, 15 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ … Continue reading ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਇਕਸਾਰਤਾ ਲਿਆਉਣ ਅਤੇ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ ਕਰਨ ਦੇ ਹੁਕਮ