ਪੰਜਾਬ ‘ਚ ਬਿਜਲੀ ਹੋਈ ਮਹਿੰਗੀ: 80 ਪੈਸੇ ਪ੍ਰਤੀ ਯੂਨਿਟ ਵੱਧਿਆ ਰੇਟ, ਮੁੱਖ ਮੰਤਰੀ ਮਾਨ ਨੇ ਕਿਹਾ- ਮੁਫ਼ਤ ਬਿਜਲੀ ਯੋਜਨਾ ਤੇ ਕੋਈ ਅਸਰ ਨਹੀਂ

ਚੰਡੀਗੜ੍ਹ, 15 ਮਈ 2023 (ਦੀ ਪੰਜਾਬ ਵਾਇਰ)। ਜਲੰਧਰ ਜ਼ਿਮਨੀ ਚੋਣ ਦੀ ਪ੍ਰਕਿਰਿਆ ਖਤਮ ਹੁੰਦੇ ਹੀ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਸੂਬੇ ਦੇ ਲੋਕਾਂ ਨੂੰ ਝਟਕਾ ਦਿੱਤਾ ਹੈ। ਰੈਗੂਲੇਟਰੀ ਕਮਿਸ਼ਨ ਨੇ ਰਾਜ ਵਿੱਚ ਘਰੇਲੂ ਬਿਜਲੀ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਯੂਨਿਟ ਤੱਕ ਦਾ ਵਾਧਾ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਵਿੱਤੀ ਸਾਲ … Continue reading ਪੰਜਾਬ ‘ਚ ਬਿਜਲੀ ਹੋਈ ਮਹਿੰਗੀ: 80 ਪੈਸੇ ਪ੍ਰਤੀ ਯੂਨਿਟ ਵੱਧਿਆ ਰੇਟ, ਮੁੱਖ ਮੰਤਰੀ ਮਾਨ ਨੇ ਕਿਹਾ- ਮੁਫ਼ਤ ਬਿਜਲੀ ਯੋਜਨਾ ਤੇ ਕੋਈ ਅਸਰ ਨਹੀਂ