ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ

ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ* ਚੰਡੀਗੜ੍ਹ, 16 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ ਦੀਆਂ ਨਵੀਆਂ ਦਰਾਂ ਦਾ ਸੂਬੇ ਦੇ ਆਮ ਲੋਕਾਂ ‘ਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਵੱਲੋਂ ਸਹਿਣ ਕੀਤਾ … Continue reading ਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾ