ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ

ਢਿੱਲੋਂ ਦੇ ਦੋ ਸਾਥੀਆਂ ਉਤੇ ਵੀ ਕੇਸ ਦਰਜ ਚੰਡੀਗੜ੍ਹ 16 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ … Continue reading ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਬੇਹਿਸਾਬ ਜਾਇਦਾਦ ਬਣਾਉਣ ਦੇ ਕੇਸ ਵਿੱਚ ਕੀਤਾ ਗ੍ਰਿਫਤਾਰ