ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਸਾਲ ‘ਚ 29000 ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: ਮੀਤ ਹੇਅਰ ਚੰਡੀਗੜ੍ਹ,16 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜਲ ਸਰੋਤ ਵਿਭਾਗ ਵਿੱਚ ਨਵੇਂ ਚੁਣੇ ਗਏ 68 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। … Continue reading ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 68 ਕਲਰਕਾਂ ਨੂੰ ਦਿੱਤੇ ਨਿਯੁਕਤੀ ਪੱਤਰ