ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਸੁਮਿਤ ਭੱਲਾ ਵੱਲੋਂ ਕੇਂਦਰੀ ਜੇਲ ਅਤੇ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 17 ਮਈ 2023 ( ਦੀ ਪੰਜਾਬ ਵਾਇਰ)।  ਸ੍ਰੀ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ, ਗੁਰਦਾਸਪੁਰ ਅਤੇ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਕੇਂਦਰੀ ਜੇਲ ਦੇ ਦੌਰੇ ਦੌਰਾਨ ਸ੍ਰੀ ਸੁਮਿਤ ਭੱਲਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਕੇ ਉਹਨਾਂ ਦੀਆਂ … Continue reading ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀ ਸੁਮਿਤ ਭੱਲਾ ਵੱਲੋਂ ਕੇਂਦਰੀ ਜੇਲ ਅਤੇ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ