ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 22 ਮਈ 2023 ਤੋਂ ਸ਼ੁਰੂ

ਗੁਰਦਾਸਪੁਰ, 17 ਮਈ 2023 (ਦੀ ਪੰਜਾਬ ਵਾਇਰ )। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 19 ਮਈ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ … Continue reading ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 22 ਮਈ 2023 ਤੋਂ ਸ਼ੁਰੂ