ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਨਾਂ ਦੇ ਘਰਾਂ ਤੱਕ ਕਰ ਰਿਹਾ ਹੈ ਪਹੁੰਚ

ਪਿੰਡ ਖਹਿਰਾਂ ਕਲਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਲੱਗਾ ਵਿਸ਼ੇਸ ਕੈਂਪ ਫਤਿਹਗੜ੍ਹ ਚੂੜੀਆਂ (ਬਟਾਲਾ) , 17 ਅਪ੍ਰੈਲ ( ਦੀ ਪੰਜਾਬ ਵਾਇਰ  )। ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੇ ਘਰਾਂ ਤੱਕ ਪੁਹੰਚ ਕਰਕੇ, ਉਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਮੰਤਵ ਨਾਲ ਪਿੰਡ ਖਹਿਰਾ ਕਲਾਂ, ਬਲਾਕ ਫਤਿਹਗੜ੍ਹ ਚੂੜੀਆਂ ਵਿਖੇ ਵਿਸ਼ੇਸ ਕੈਂਪ ਲਗਾਇਆ ਗਿਆ। … Continue reading ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਨਾਂ ਦੇ ਘਰਾਂ ਤੱਕ ਕਰ ਰਿਹਾ ਹੈ ਪਹੁੰਚ