ਸਰਕਾਰੀ ਬੱਸਾਂ ਲਈ ਡੀਜਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ

ਇੰਡੀਅਨ ਆਇਲ ਕਾਰਪੋਰੇਸ਼ਨ ਨਾਲ ਸਮਝੌਤੇ ਤਹਿਤ ਵਿੱਤੀ ਵਰ੍ਹੇ 2023-24 ਦੌਰਾਨ ਹੋਵੇਗੀ 15 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਪਹਿਲੇ ਕਰੀਬ ਡੇਢ ਮਹੀਨੇ ਦੌਰਾਨ 1 ਕਰੋੜ 80 ਲੱਖ 38 ਹਜ਼ਾਰ ਰੁਪਏ ਦਾ ਹੋਇਆ ਲਾਭ ਚੰਡੀਗੜ੍ਹ, 17 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. … Continue reading ਸਰਕਾਰੀ ਬੱਸਾਂ ਲਈ ਡੀਜਲ ‘ਤੇ 2.29 ਰੁਪਏ ਪ੍ਰਤੀ ਲੀਟਰ ਦੀ ਦਿਵਾਈ ਛੋਟ: ਲਾਲਜੀਤ ਸਿੰਘ ਭੁੱਲਰ