ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੈਸਟਿੰਗ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਟੈਸਟਿੰਗ ਵੈਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਸੈਂਪਲ ਲੈ ਕੇ ਮੌਕੇ ’ਤੇ ਹੀ ਜਾਂਚ ਰਿਪੋਰਟ ਦੇਵੇਗੀ ਟੈਸਟਿੰਗ ਵੈਨ ਦਾ ਮਕਸਦ ਲੋਕਾਂ ਵਿੱਚ ਮਿਲਾਵਟਖੋਰੀ ਪ੍ਰਤੀ ਜਾਗਰੂਕਤਾ ਫੈਲਾਉਣਾ ਗੁਰਦਾਸਪੁਰ, 17 ਮਈ 2023 (ਦੀ ਪੰਜਾਬ ਵਾਇਰ ) । ਸੂਬੇ ਦੇ ਲੋਕਾਂ ਨੂੰ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਇਸ ਲਈ ਪੂਰੇ … Continue reading ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੈਸਟਿੰਗ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ