9,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ

ਚੰਡੀਗੜ੍ਹ, 17 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਸਮਰਾਲਾ, ਪੁਲਿਸ ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਬਲਦੇਵ ਰਾਜ (648/ਖੰਨਾ) ਨੂੰ ਰਿਸ਼ਵਤ ਦੀ ਮੰਗ ਕਰਨ ਅਤੇ ਦੋ ਕਿਸ਼ਤਾਂ ਵਿੱਚ 9,000 ਰੁਪਏ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ … Continue reading 9,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫ਼ਤਾਰ