ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ

ਈ.ਵੀ.ਐਮ. ਦਾ ਬਟਨ ਨੱਪ ਕੇ ਕੂੜ ਪ੍ਰਚਾਰ ਕਰਨ ਵਾਲੇ ਵਿਰੋਧੀਆਂ ਦਾ ਮੂੰਹ ਬੰਦ ਕਰਵਾਉਣ ਲਈ ਮੁੱਖ ਮੰਤਰੀ ਨੇ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕੀਤਾ ਜਲੰਧਰ ਲੋਕ ਸਭਾ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਜਲੰਧਰ, 17 ਮਈ 2023 ( ਦੀ ਪੰਜਾਬ ਵਾਇਰ) । ਜਲੰਧਰ ਲੋਕ ਸਭਾ ਹਲਕੇ ਦੇ ਵਾਸੀਆਂ ਲਈ ਵੱਡੇ ਤੋਹਫੇ … Continue reading ਮੁੱਖ ਮੰਤਰੀ ਵੱਲੋਂ ਜਲੰਧਰ ਵਾਸੀਆਂ ਨੂੰ ਵੱਡਾ ਤੋਹਫਾ, ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਤੋਂ ਵੱਧ ਗਰਾਂਟ ਰਾਸ਼ੀ ਦੇਣ ਦਾ ਐਲਾਨ