ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿੱਤੀ ਮਨਜ਼ੂਰੀ

ਜਲੰਧਰ, 17 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ) ਦੇ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਲਈ ਯੂ.ਜੀ.ਸੀ. ਸਕੇਲ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਇੱਥੇ ਪੀ.ਏ.ਪੀ. ਕੰਪਲੈਕਸ ਵਿੱਚ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ … Continue reading ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਨੇ ਗਡਵਾਸੂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਯੂ.ਜੀ.ਸੀ. ਸਕੇਲ ਨੂੰ ਦਿੱਤੀ ਮਨਜ਼ੂਰੀ