ਮੰਨ ਗਏ ਕਿਸਾਨ ਪਰ ਅੜ੍ਹੀਆਂ ਕਿਸਾਨ ਜੱਥੇਬੰਦੀਆਂ:- ਦਿੱਲੀ-ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਅਕਵਾਇਰ ਕਰਨ ਲਈ ਪਹੁੰਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦਾ ਕੀਤਾ ਵਿਰੋਧ

ਗੁਰਦਾਸਪੁਰ, 17 ਮਈ 2023 (ਦੀ ਪੰਜਾਬ ਵਾਇਰ)। ਦਿੱਲੀ ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਅਕਵਾਇਰ ਕਰਨ ਲਈ ਐਸਡੀਐਮ ਗੁਰਦਾਸਪੁਰ ਅਮਨਦੀਪ ਕੌਰ ਦੀ ਅਗਵਾਈ ਵਿੱਚ ਪਿੰਡ ਥਾਨੇਵਾਲ ਵਿਖੇ ਸ਼ੁਰੂ ਕਰਵਾਏ ਗਏ ਕੰਮ ਨੂੰ ਕਿਸਾਨ ਜਥੇਬੰਦੀਆ ਨੇ ਬੰਦ ਕਰਵਾ ਦਿੱਤਾ ਅੱਤੇ ਜ਼ਿਲਾ ਪ੍ਰਸ਼ਾਸਨ ਦੀ ਟੀਮ ਦਾ ਵਿਰੋਧ ਕਰਨਾਂ ਸ਼ੁਰੂ ਕਰ ਦਿੱਤਾ । ਸਥਿੱਤੀ ਤਨਾਵ ਪੂਰਨ ਹੁੰਦੀ ਦੇਖ ਮੋਕੇ … Continue reading ਮੰਨ ਗਏ ਕਿਸਾਨ ਪਰ ਅੜ੍ਹੀਆਂ ਕਿਸਾਨ ਜੱਥੇਬੰਦੀਆਂ:- ਦਿੱਲੀ-ਕਟੜਾ ਨੈਸ਼ਨਲ ਹਾਈਵੇ ਲਈ ਜ਼ਮੀਨ ਅਕਵਾਇਰ ਕਰਨ ਲਈ ਪਹੁੰਚੀ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਦਾ ਕੀਤਾ ਵਿਰੋਧ