ਸ਼ਰਾਬ ਕਾਰੋਬਾਰੀ ਅਤੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਤੇ ਇਨਕਮ ਟੈਕਸ ਦਾ ਛਾਪਾ

ਫਰੀਦਕੋਟ, 18 ਮਈ 2023 (ਦੀ ਪੰਜਾਬ ਵਾਇਰ)। ਇਨਕਮ ਟੈਕਸ ਵਿਭਾਗ ਦੀ ਟੀਮ ਨੇ ਫਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਘਰ ਛਾਪਾ ਮਾਰਿਆ। ਇਨਕਮ ਟੈਕਸ ਅਧਿਕਾਰੀਆਂ ਵੱਲੋਂ ਮਲਹੋਤਰਾ ਦੇ ਘਰ ਅਤੇ ਦਫਤਰ ਦੀ ਤਲਾਸ਼ੀ ਲਈ ਜਾ ਰਹੀ ਹੈ। ਦੀਪ ਮਲਹੋਤਰਾ ਦੇ ਬੇਟੇ ਨੂੰ ਕੁਝ ਸਮਾਂ ਪਹਿਲਾਂ ਦਿੱਲੀ ਦੇ ਸ਼ਰਾਬ ਘੁਟਾਲੇ ਵਿੱਚ ਗ੍ਰਿਫਤਾਰ … Continue reading ਸ਼ਰਾਬ ਕਾਰੋਬਾਰੀ ਅਤੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਤੇ ਇਨਕਮ ਟੈਕਸ ਦਾ ਛਾਪਾ